ਪੰਜਾਬ ਵਿਚ ਕਈ ਥਾਵਾਂ ਤੇ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ


30 JUNE 2024 : ਪੰਜਾਬ ਵਿਚ ਕਈ ਥਾਵਾਂ ਤੇ ਬਾਰਿਸ਼ ਹੋਣ ਨਾਲ ਮੌਸਮ ਸੁਹਾਵਣਾ ਹੋ ਗਿਆ I ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ I ਮੌਸਮ ਵਿਭਾਗ ਵਲੋਂ ਪੰਜਾਬ ਵਿਚ ਔਰੰਜ ਅਲਰਟ ਜਾਰੀ ਕੀਤਾ ਗਿਆ ਹੈ  I ਅਗਲੇ ਕੁਝ ਦਿਨ ਤੇਜ ਬਾਰਿਸ਼ ਦੀ ਤੇਜ ਸੰਭਾਵਨਾ ਹੈ I


Previous Post Next Post

نموذج الاتصال