ਡਾ. ਇੰਦਰਪ੍ਰੀਤ ਸੰਧੂ ਗਣਤੰਤਰ ਦਿਵਸ ਦੇ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸਨਮਾਨਿਤ

ਡਾ. ਇੰਦਰਪ੍ਰੀਤ ਸੰਧੂ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਸਨਮਾਨਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ

Punjab, 27 January 2025 (The Hind Canadian Times) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਤੋਂ ਫ਼ੈਕਲਟੀ ਮੈਂਬਰ ਡਾ. ਇੰਦਰਪ੍ਰੀਤ ਸੰਧੂ ਨੂੰ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਸੰਧੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੀਤੇ ਵੱਖ-ਵੱਖ ਕਾਰਜਾਂ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਉਹ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ਼ ਜੁੜ ਕੇ ਵੱਖ-ਵੱਖ ਕਾਰਜ ਕਰ ਰਹੇ ਹਨ। 

Previous Post Next Post

نموذج الاتصال