ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ, ਸ. ਸੁਖਬੀਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਅਤੇ ਸਮੂਹ ਮੁਲਾਜ਼ਮ ਸ਼ਾਮਲ ਸਨ।
ਅੰਮ੍ਰਿਤਸਰ, 10 ਜੁਲਾਈ (The Hind Canadian Times) : ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਬਿਹਾਨ ਅਤੇ ਅਧਿਕਾਰੀਆਂ ਨੇ ਫਿਲਮ ‘ਸਤਲੁਜ’ ਤੋਂ ਰੋਕ ਨੂੰ ਤੁਰੰਤ ਹਟਾਉਣ ਅਤੇ ਸਿੱਖ ਨੌਜੁਆਨਾਂ ਨਾਲ ਹੋਈਆਂ ਵਧੀਕੀਆਂ ਦੇ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੂੰ ਸੌਂਪਿਆ।
Tags
#Punjab
Amritsar's Additional Deputy Commissioner
Ban On Satluj Movie
Governor of Punjab
memorandum
Pallavi Mishra
The Hind Canadian Times
.jpeg)